ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗੀਤ, ਸੰਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ।
ਮਦਰ ਟੀਚਰ ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਵਸ ਮਨਾਉਣ ਮੌਕੇ ਵਿਦਿਆਰਥੀ। ਅਜੀਤ ਤਸਵੀਰ
14-08-2026