15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਲੜਕੀਆਂ ਖੋ-ਖੋ ਦੀ ਟੀਮ ਜੇਤੂ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੀ ਟੀਮ ਨੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਜੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਸੰਸਥਾ ਦੀ ਅੰਡਰ 14 ਖੋ-ਖੋ ਮੁਕਾਬਲਾ ਲੜਕੀਆਂ ਦੀ ਟੀਮ ਨੇ ਜਿੱਤ ਹਾਸਿਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਅਜੀਤ ਡੈਸਕ 15-08-2026
ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੀ ਟੀਮ ਨੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਜੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਸੰਸਥਾ ਦੀ ਅੰਡਰ 14 ਖੋ-ਖੋ ਮੁਕਾਬਲਾ ਲੜਕੀਆਂ ਦੀ ਟੀਮ ਨੇ ਜਿੱਤ ਹਾਸਿਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਲੜਕੀਆਂ ਦੀ ਖੋ ਖੋ ਟੀਮ ਨੇ ਸੋਨ ਤਗਮਾ ਜਿੱਤਿਆ ਹੈ। ਜੇਤੂ ਟੀਮ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ, ਕੋਆਰਡੀਨੇਟਰ ਨਰਿੰਦਰ ਕੌਰ, ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਕਾਹਨੇਕੇ ਵਿਖੇ ਗ੍ਰਾਮ ਪੰਚਾਇਤ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।