20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹੇ ਵਿਚ ਰਹੇਗੀ ਛੁੱਟੀ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਰਕਾਰੀ/ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ ਮਿਤੀ 20 ਅਗਸਤ ਦੀ ਛੁੱਟੀ ਰਹੇਗੀ।

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹੇ ਵਿਚ ਰਹੇਗੀ ਛੁੱਟੀ 20-08-2026
ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਰਕਾਰੀ/ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ ਮਿਤੀ 20 ਅਗਸਤ ਦੀ ਛੁੱਟੀ ਰਹੇਗੀ। ਜਿਹੜੇ ਸਕੂਲਾਂ, ਕਾਲਜਾਂ ਆਦਿ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉਨ੍ਹਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਣਦੀਪ ਢਿੱਲਵਾਂ ਦਾ ਪਾਰਟੀ ਆਗੂਆਂ ਵਲੋਂ ਸਨ... ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।