ਹਾਈ ਸਕੂਲ ਜੰਗੀਆਣਾ ਦੀ ਟੀਮ ਨੇ ਖੋ-ਖੋ ਵਿਚੋਂ ਸੋਨ ਤਗਮਾ ਜਿੱਤਿਆ
ਭਦੌੜ, 26 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ’ਤੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-14 ਸਾਲ ਲੜਕੀਆਂ ਖੋ-ਖੋ ਟੀਮ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਪ੍ਰਾਪਤ ਕੀਤਾ।
ਗਾਂਜੇ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਨਾਲ ਪੁਲਿਸ ਪਾਰਟੀ। ਅਜੀਤ ਤਸਵੀਰ
27-08-2026