ਗੁ: ਨਾਨਕਸਰ ਠਾਠ ਵਿਖੇ ਖ਼ੂਨਦਾਨ ਕੈਂਪ ਲਗਾਇਆ
ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਇਸ ਮਹੀਨੇ ਦਾ ਚੌਥਾ ਖ਼ੂਨਦਾਨ ਕੈਂਪ ਗੁ: ਨਾਨਕਸਰ ਠਾਠ ਬਰਨਾਲਾ ਵਿਖੇ ਬਾਬਾ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਕੈਂਪ ਵਿਚ 25 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ।
ਅਜੀਤ ਡੈਸਕ
31-08-2026