05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਾਲੀਬਾਲ ਟੀਮ ਦੇ ਚੋਣ ਟਰਾਇਲ 12 ਨੂੰ

ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਬਰਨਾਲਾ ਦੀ ਵਾਲੀਬਾਲ ਟੀਮ ਦੇ ਚੋਣ ਟਰਾਇਲ ਮਿਤੀ 12 ਸਤੰਬਰ ਨੂੰ 3 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਖੇਡ ਗਰਾਊਂਡ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਸਿਮਰਦੀਪ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਪਰਮਿੰਦਰ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਨੇ ਦਿੱਤੀ ਤੇ ਦੱਸਿਆ ਕਿ 18 ਸਤੰਬਰ ਤੋਂ 20 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸੀਨੀਅਰ ਪੰਜਾਬ ਵਾਲੀਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਟੱਲੇਵਾਲ ਵਿਖੇ ਵਿਰਾਸਤੀ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।