06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਾਈ.ਐੱਸ. ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਬਾਲ ਲੀਲਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰ ਕੇ ਕੀਤੀ ਗਈ। ਉਪਰੰਤ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਮੱਖਣ-ਮਿਸ਼ਰੀ ਦਾ ਭੋਗ ਲਗਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਜਨ-ਕੀਰਤਨ, ਨ੍ਰਿਤ ਅਤੇ ਨਾਟਕ ਰਾਹੀਂ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਇਆ ਗਿਆ।
ਪਿਛਲੀ ਖ਼ਬਰ ਵਾਰਡ ਨੰਬਰ 15 ’ਚ ਭਾਜਪਾ ਦੀ ਸਰਗਰਮੀ ਵਧਾਉਣ ਲਈ ਹੋਈ ਵਿਚਾਰ-ਚਰਚਾ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ’ਚ ਹੱਥ ਧੋਣ ਦੀ ਜਾਗਰੂਕਤਾ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।