06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਮ ਸਿੰਘ ਮਾਨ ਦੇ ਪ੍ਰਧਾਨ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਸ਼ਹਿਣਾ, 5 ਸਤੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਾਮ ਸਿੰਘ ਮਾਨ ਨੂੰ ਸਰਕਲ ਸ਼ਹਿਣਾ ਦਿਹਾਤੀ ਦੇ ਆਈ. ਟੀ ਵਿੰਗ ਦਾ ਪ੍ਰਧਾਨ ਬਣਾਏ ਜਾਣ ’ਤੇ ਰਣਦੀਪ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬੀਰਇੰਦਰ ਸਿੰਘ ਜ਼ੈਲਦਾਰ ਸੂਬਾ ਆਗੂ, ਗੁਰਪ੍ਰੀਤ ਸਿੰਘ ਮਾਨ ਕੌਮੀ ਜਨਰਲ ਕੌਸ਼ਲ ਮੈਂਬਰ , ਗੁਰਵੀਰ ਸਿੰਘ ਮੌੜ, ਬਲਵਿੰਦਰ ਸਿੰਘ ਪਪਨਾ, ਪਰਮਜੀਤ ਸਿੰਘ ਜੈਦ, ਰਾਏ ਸਿੰਘ, ਕਿਰਪਾ ਸਿੰਘ ਪ੍ਰਧਾਨ, ਅਮਰੀਕ ਸਿੰਘ, ਦਲਜੀਤ ਸਿੰਘ, ਕਮਲਜੀਤ ਸਿੰਘ ਬਬਲੀ ਸਰਕਲ ਪ੍ਰਧਾਨ ਮੌੜ, ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ਹਿਣਾ, ਗੁਰਵਿੰਦਰ ਸਿੰਘ ਨਾਮਧਾਰੀ, ਦਰਸ਼ਨ ਸਿੰਘ ਗਿੱਲ, ਜਗਤਾਰ ਸਿੰਘ ਝੱਜ, ਚਰਨਜੀਤ ਸਿੰਘ ਪੰਧੇਰ, ਹਰਜੀਤ ਸਿੰਘ ਗਿੱਲ ਸਾਬਕਾ ਸਰਪੰਚ ਸ਼ਹਿਣਾ, ਜਥੇਦਾਰ ਜਗਰਾਜ ਸਿੰਘ ਰਾਜਾ, ਇੰਦਰਜੀਤ ਸਿੰਘ ਉਗੋਕੇ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ: ਸੁਖਬੀਰ ਸਿੰਘ ਬਾਦਲ , ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਆਦਿ ਦਾ ਧੰਨਵਾਦ ਕੀਤਾ।

ਅਜੀਤ ਡੈਸਕ 06-09-2026
ਸ਼ਹਿਣਾ, 5 ਸਤੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਾਮ ਸਿੰਘ ਮਾਨ ਨੂੰ ਸਰਕਲ ਸ਼ਹਿਣਾ ਦਿਹਾਤੀ ਦੇ ਆਈ.ਟੀ ਵਿੰਗ ਦਾ ਪ੍ਰਧਾਨ ਬਣਾਏ ਜਾਣ ’ਤੇ ਰਣਦੀਪ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬੀਰਇੰਦਰ ਸਿੰਘ ਜ਼ੈਲਦਾਰ ਸੂਬਾ ਆਗੂ, ਗੁਰਪ੍ਰੀਤ ਸਿੰਘ ਮਾਨ ਕੌਮੀ ਜਨਰਲ ਕੌਸ਼ਲ ਮੈਂਬਰ , ਗੁਰਵੀਰ ਸਿੰਘ ਮੌੜ, ਬਲਵਿੰਦਰ ਸਿੰਘ ਪਪਨਾ, ਪਰਮਜੀਤ ਸਿੰਘ ਜੈਦ, ਰਾਏ ਸਿੰਘ, ਕਿਰਪਾ ਸਿੰਘ ਪ੍ਰਧਾਨ, ਅਮਰੀਕ ਸਿੰਘ, ਦਲਜੀਤ ਸਿੰਘ, ਕਮਲਜੀਤ ਸਿੰਘ ਬਬਲੀ ਸਰਕਲ ਪ੍ਰਧਾਨ ਮੌੜ, ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ਹਿਣਾ, ਗੁਰਵਿੰਦਰ ਸਿੰਘ ਨਾਮਧਾਰੀ, ਦਰਸ਼ਨ ਸਿੰਘ ਗਿੱਲ, ਜਗਤਾਰ ਸਿੰਘ ਝੱਜ, ਚਰਨਜੀਤ ਸਿੰਘ ਪੰਧੇਰ, ਹਰਜੀਤ ਸਿੰਘ ਗਿੱਲ ਸਾਬਕਾ ਸਰਪੰਚ ਸ਼ਹਿਣਾ, ਜਥੇਦਾਰ ਜਗਰਾਜ ਸਿੰਘ ਰਾਜਾ, ਇੰਦਰਜੀਤ ਸਿੰਘ ਉਗੋਕੇ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ: ਸੁਖਬੀਰ ਸਿੰਘ ਬਾਦਲ , ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਆਦਿ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਿਸ਼ਨ 2027 ਦੀ ਫ਼ਤਿਹ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਤੇਜ਼ ਅਗਲੀ ਖ਼ਬਰ ਵਾਰਡ ਨੰਬਰ 15 ’ਚ ਭਾਜਪਾ ਦੀ ਸਰਗਰਮੀ ਵਧਾਉਣ ਲਈ ਹੋਈ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।