ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੋਹਾਲੀ ਸਟੇਡੀਮਅ ਵਿਖੇ ਕ੍ਰਿਕਟ ਮੈਚ ਦੇਖਿਆ
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਮੋਹਾਲੀ ਦੇ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਦਾ ਮੌਕਾ ਪ੍ਰਾਪਤ ਹੋਇਆ। ਜਿਸ ਵਿਚ ਛੇਵੀਂ ਤੋਂ 11ਵੀਂ ਕਲਾਸ ਦੇ ਵਿਦਿਆਰਥੀ ਸ਼ਾਮਿਲ ਹੋਏ।
ਅਜੀਤ ਡੈਸਕ
12-09-2026