20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਾਈ.ਐਸ. ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਤਾਂਬੇ ਦਾ ਤਗਮਾ ਜਿੱਤਿਆ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)- ਵਾਈ. ਐਸ.

ਅਜੀਤ ਡੈਸਕ 20-09-2026
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)- ਵਾਈ.ਐਸ. ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਦੇ ਅੰਡਰ-14 ਸਾਲ ਵਰਗ ’ਚ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕਰਦਿਆਂ ਤਾਂਬੇ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੰਟੀ ਬਲਿਆਲਾ ਨੂੰ ਐਸ.ਸੀ. ਸੈੱਲ ਕਾਂਗਰਸ ਨੇ ਲਾਇਆ ਅਬਜ਼ਰਵਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਤਪਾ ਮੰਡੀ ਵਿਖੇ ਭਾਜਪਾ ਦੀ 24 ਨੂੰ ਮਹਾਂ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।