20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੀਰੀ ਪੀਰੀ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 19 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ. ਸੀ.

ਅਜੀਤ ਡੈਸਕ 20-09-2026
ਭਦੌੜ, 19 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ। ਕੰਪਿਊਟਰ ਵਿਭਾਗ ਦੇ ਪ੍ਰੋ: ਸੰਦੀਪ ਕੌਰ ਬਡਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਹਰਪ੍ਰੀਤ ਕੌਰ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਮਨਜੋਤ ਕੌਰ ਨੇ 74.14 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਅਤੇ ਅਮਨਦੀਪ ਕੌਰ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ: ਸੁਖਦੀਪ ਸਿੰਘ, ਪ੍ਰੋ: ਜਸਪ੍ਰੀਤ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ, ਪ੍ਰੋ: ਸੰਦੀਪ ਕੌਰ ਸਹੋਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਦਰਾ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਰਾਸ਼ਨ ਦੀ ਕੀਤੀ ਵੰਡ ਅਤੇ ਹੋਰ ਪਰਿਵਾਰਾਂ ਦੀ ਕੀਤੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।