ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਭਾਜਪਾ ਦੀ ਰੈਲੀ ਸੰਬੰਧੀ ਲਿਆ ਜਾਇਜ਼ਾ
ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਤਪਾ ਦੀ ਅੰਦਰਲੀ ਅਨਾਜ ਮੰਡੀ ’ਚ 24 ਸਤੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਐਸ.
ਤਪਾ ਵਿਖੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਅਤੇ ਹੋਰ। ਤਸਵੀਰ : ਪ੍ਰਵੀਨ ਗਰਗ
24-09-2026