ਹਮੀਦੀ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵਿਕਾਸ ਕਾਰਜ ਕਰਵਾਉਣ ’ਤੇ ਵਾਰਡ ਨੰਬਰ 8 ਦੇ ਵਾਸੀਆਂ ਨੇ ਗ੍ਰਾਮ ਪੰਚਾਇਤ ਸ਼ਹਿਣਾ ਨੂੰ ਕੀਤਾ ਸਨਮਾਨਿਤ
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੇ ਵਿਦਿਆਰਥੀਆਂ ਵਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਚਾਰਟ, ਪੋਸਟਰ ਅਤੇ ਸਲੋਗਨ ਤਖ਼ਤੀਆਂ ਫੜੀਆਂ ਹੋਈਆਂ ਸਨ।
ਅਜੀਤ ਡੈਸਕ
27-09-2026