29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੁੱਝ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ।

ਅਜੀਤ ਡੈਸਕ 29-09-2026
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੁੱਝ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਕੈਪਟਨ ਅਮਰਜੀਤ ਸਿੰਘ, ਕੈਪਟਨ ਸੁਖਜੀਤ ਸਿੰਘ, ਸੂਬੇਦਾਰ ਹਰਵਿੰਦਰ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਸਾਧੂ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸਬ-ਲੈਫਟੀਨੈਂਟ ਗੁਰਜੰਟ ਸਿੰਘ, ਹੌਲਦਾਰ ਗੁਰਮੇਲ ਸਿੰਘ, ਨਾਇਕ ਨਰਾਇਣ ਦੇਵ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਲਾਲੋ ਦਾ 574ਵਾਂ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਸਿਰਫ਼ ਧੋਖਾ ਹੋਇਆ- ਕਾਂਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।