ਹੰਡਿਆਇਆ ਵਿਖੇ ਕਿਸਾਨ ਮੇਲਾ ਭਲਕੇ
ਹੰਡਿਆਇਆ, 28 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੇ ਅਧੀਨ ਚੱਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਕਿਸਾਨ ਮੇਲਾ 30 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਦਿੱਤੀ ਤੇ ਦੱਸਿਆ ਕਿ 30 ਸਤੰਬਰ ਨੂੰ ਕਿਸਾਨ ਮੇਲਾ ਲਗਾਇਆ ਜਾਵੇਗਾ।
ਅਜੀਤ ਡੈਸਕ
29-09-2026