04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਪਹਿਲਾ ਸਥਾਨ ਹਾਸਿਲ ਕੀਤਾ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 04-10-2026
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-17 ਕ੍ਰਿਕਟ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਨਮ ਮੰਦਰ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।