08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਬਰਨਾਲਾ, 7 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੀ ਬਾਸਟਕਬਾਲ ਟੀਮ ਨੇ ਅੰਡਰ-14 ਸਾਲ ਲੜਕੀਆਂ ਦੇ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ, ਜਦਕਿ ਅੰਡਰ-21 ਸਾਲ ਲੜਕੀਆਂ ਦੇ ਵਰਗ ਵਿਚ ਚਾਂਦੀ ਦਾ ਤਗਮਾ।

ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੀ ਬਾਸਟਕਬਾਲ ਟੀਮ ਨੇ ਅੰਡਰ-14 ਸਾਲ ਲੜਕੀਆਂ ਦੇ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ, ਜਦਕਿ ਅੰਡਰ-21 ਸਾਲ ਲੜਕੀਆਂ ਦੇ ਵਰਗ ਵਿਚ ਚਾਂਦੀ ਦਾ ਤਗਮਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬੀ.ਐਸ.ਐਫ. ਕਮਾਂਡੈਂਟ ਚੰਦਰ ਸ਼ੇਖਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਨਮਾਨਿਤ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਸੰਬੰਧੀ ਪ੍ਰੇਰਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।