ਇੰਡੀਆ ਗੱਠਜੋੜ ਨਾਲ ਸਬੰਧਿਤ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ
ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇੰਡੀਆ ਗੱਠਜੋੜ ਦੇ ਸੱਦੇ ’ਤੇ ਵੱਖ-ਵੱਖ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸੀ.
ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ
10-10-2026