13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਦੋ ਕਰਾਟੇ ਖਿਡਾਰੀਆਂ ਦੀ ਰਾਜ-ਪੱਧਰੀ ਮੁਕਾਬਲਿਆਂ ਲਈ ਚੋਣ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 13-10-2026
ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਦੋ ਹੋਣਹਾਰ ਕਰਾਟੇ ਖਿਡਾਰੀਆਂ ਦੀ ਸ਼ਾਨਦਾਰ ਖੇਡ ਦੇ ਪ੍ਰਦਰਸ਼ਨ ਸਦਕਾ ਰਾਜ-ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕਰਾਟੇ ਮੁਕਾਬਲਿਆਂ ਵਿਚ ਚੋਣ ਹੋਈ । ਵਿਦਿਆਰਥੀ ਸ਼ਗਨ ਦੀ 14 ਸਾਲ ਤੋਂ ਘੱਟ ਉਮਰ ਵਰਗ ਲੜਕੀਆਂ, ਰਾਜਵੀਰ ਕੌਰ ਦੀ 17 ਸਾਲ ਤੋਂ ਘੱਟ ਉਮਰ ਵਰਗ ਲੜਕੀਆਂ ਲਈ ਚੋਣ ਹੋਈ । ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਦੋਵਾਂ ਖਿਡਾਰਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਸਰਬਜੀਤ ਕੌਰ ਨੇ ਦਿੱਤਾ ਅਸਤੀਫ਼ਾ ਬੀਬੀ ਮਹਿੰਦਰ ਕੌਰ ਸਿੱਧੂ ਕਨਵੀਨਰ ਚੁਣੇ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਪਾ ਇਕਾਈ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।