ਬਿਲਡਿੰਗ ਮਟੀਰੀਅਲ ਦੀ ਦੁਕਾਨ ’ਚ ਪਏ ਸੈਨੇਟਰੀ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਤਪਾ ਮੰਡੀ, 12 ਅਕਤੂਬਰ (ਪ੍ਰਵੀਨ ਗਰਗ)-ਰਾਤ ਦੇ ਕਰੀਬ ਦੋ ਕੁ ਵਜੇ ਗਊਸ਼ਾਲਾ ਰੋਡ ’ਤੇ ਸਥਿਤ ਬਿਲਡਿੰਗ ਮਟੀਰੀਅਲ ਦੀ ਦੁਕਾਨ ’ਚ ਪਏ ਸੈਨੇਟਰੀ ਦੇ ਸਾਮਾਨ ਨੂੰ ਭਿਆਨਕ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਦੁਕਾਨ ’ਚ ਲੱਗੀ ਅੱਗ ਨੂੰ ਬੁਝਾਉਂਣ ਮੌਕੇ ਪੁੱਜੀ ਫਾਇਰ ਬਿਗ੍ਰੇਡ ਦੀ ਗੱਡੀ। ਤਸਵੀਰ : ਪ੍ਰਵੀਨ ਗਰਗ
13-10-2026