15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੱਜ ਦੇ ਬੰਦ ਦਾ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹੋਵੇਗਾ ਪੂਰਾ ਸਮਰਥਨ-ਬਿੱਟੂ ਦੀਵਾਨਾ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਦੇ ਸਮਾਜ ਸੇਵੀ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਬੀਤੀ ਕੱਲ੍ਹ ਹੱਤਿਆ ਕਰ ਦਿੱਤੀ ਗਈ ਸੀ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਇਸ ਮਾਮਲੇ ਵਿਚ ਮਿਤੀ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਬਰਨਾਲਾ ਵਿਖੇ ਪਾਰਟੀ ਵਲੋਂ ਬੰਦ ਦਾ ਪੂਰਾ ਸਮਰਥਨ ਕੀਤਾ ਜਾਵੇਗਾ।

ਅਜੀਤ ਡੈਸਕ 15-10-2026
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਦੇ ਸਮਾਜ ਸੇਵੀ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਬੀਤੀ ਕੱਲ੍ਹ ਹੱਤਿਆ ਕਰ ਦਿੱਤੀ ਗਈ ਸੀ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਇਸ ਮਾਮਲੇ ਵਿਚ ਮਿਤੀ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਬਰਨਾਲਾ ਵਿਖੇ ਪਾਰਟੀ ਵਲੋਂ ਬੰਦ ਦਾ ਪੂਰਾ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਸ਼ਾਂਤਮਈ ਢੰਗ ਨਾਲ ਇਸ ਬੰਦ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਬਰਨਾਲਾ ਦੇ ਸਮੂਹ ਵਪਾਰੀ ਭਰਾਵਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਕਰ ਕੇ ਸਹਿਯੋਗ ਦਿੱਤਾ ਜਾਵੇ।
ਪਿਛਲੀ ਖ਼ਬਰ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਵਹਿਸ਼ੀ ਜਬਰ ਵਿਰੁੱਧ ਰੋਸ ਮਾਰਚ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸੱਪ ਦੇ ਡੰਗਣ ਸੰਬੰਧੀ ਜਾਗਰੂਕਤਾ ਹਫ਼ਤਾ 20 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।