15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗਹਿਲ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਮਾਰੀ ਬਾਜ਼ੀ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ (ਬਰਨਾਲਾ) ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਭਾਸ਼ਾ ਵਿਭਾਗ ਬਰਨਾਲਾ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਲੈਕ: ਹਰਮੀਤ ਕੌਰ ਸਿੱਧੂ ( ਡਾ:) ਨੇ ਦਿੱਤੀ ਤੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਸਦਕਾ ਕਮਲਪ੍ਰੀਤ ਕੌਰ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ।

ਅਜੀਤ ਡੈਸਕ 15-10-2026
ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ (ਬਰਨਾਲਾ) ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਭਾਸ਼ਾ ਵਿਭਾਗ ਬਰਨਾਲਾ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਲੈਕ: ਹਰਮੀਤ ਕੌਰ ਸਿੱਧੂ ( ਡਾ:) ਨੇ ਦਿੱਤੀ ਤੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਸਦਕਾ ਕਮਲਪ੍ਰੀਤ ਕੌਰ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਤੇ ਕਾਲਜ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸ਼ੋਅ ਐਂਡ ਟੈੱਲ ਅਤੇ ਇੰਟਰ ਕਲਾਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਭੋਤਨਾ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਕੀਤਾ ਦੌਰਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਾਂਝੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।