19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨਾ ਮੰਦਭਾਗਾ-ਭਾਈ ਸ਼ਹਿਣਾ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਪਾਰਟੀ ਦੇ ਹਲਕਾ ਭਦੌੜ ਦੇ ਆਗੂ ਭਾਈ ਲਖਵੀਰ ਸਿੰਘ ਖ਼ਾਲਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਵਪਾਰੀਆਂ ਖ਼ਿਲਾਫ਼ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਹੋਏ ਇਕੱਠ ਨੂੰ ਤਾਰ ਪੀਡੋ ਕਰਨ ਦੇ ਮਕਸਦ ਨਾਲ ਪਾਰਟੀ ਆਗੂਆਂ ਨੂੰ ਦੋ ਦਿਨ ਘਰਾਂ ’ਚ ਨਜ਼ਰਬੰਦ ਰੱਖਿਆ ਗਿਆ।

58 ਏਕੜ ’ਚ ਫੈਲੀ ਰੇਰਾ ਤੋਂ ਮਨਜ਼ੂਰਸ਼ੁਦਾ ਕਾਲੋਨੀ ’ਚ ਖੇਡਾਂ, ਪਾਰਕਾਂ ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ 19-10-2026
ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਪਾਰਟੀ ਦੇ ਹਲਕਾ ਭਦੌੜ ਦੇ ਆਗੂ ਭਾਈ ਲਖਵੀਰ ਸਿੰਘ ਖ਼ਾਲਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਵਪਾਰੀਆਂ ਖ਼ਿਲਾਫ਼ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਹੋਏ ਇਕੱਠ ਨੂੰ ਤਾਰ ਪੀਡੋ ਕਰਨ ਦੇ ਮਕਸਦ ਨਾਲ ਪਾਰਟੀ ਆਗੂਆਂ ਨੂੰ ਦੋ ਦਿਨ ਘਰਾਂ ’ਚ ਨਜ਼ਰਬੰਦ ਰੱਖਿਆ ਗਿਆ। ਉਨ੍ਹਾਂ ਇਸ ਨੂੰ ਸਰਕਾਰ ਦੀ ਘਬਰਾਹਟ ਅਤੇ ਸਿਆਸੀ ਹਾਰ ਦੀ ਨਿਸ਼ਾਨੀ ਕਰਾਰ ਦਿੱਤਾ। ਭਾਈ ਲਖਵੀਰ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ (ਵਾਰਸ ਪੰਜਾਬ ਦੇ) ਪ੍ਰਤੀ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਐਮ.ਪੀ. ਨੂੰ ਮੁੱਖ ਮੰਤਰੀ ਵਜੋਂ ਦੇਖਣ ਲਈ ਤਿਆਰ ਹਨ।
ਪਿਛਲੀ ਖ਼ਬਰ ਅਭੈ ਓਸਵਾਲ ਟਾਊਨਸ਼ਿਪ ਵਿਖੇ ਆਧੁਨਿਕ ਸਹੂਲਤਾਂ ਤੇ ਸੁਰੱਖਿਅਤ ਵਾਤਾਵਰਨ ਕਰਵਾਇਆ ਜਾ ਰਿਹਾ ਮੁਹੱਈਆ ਅਗਲੀ ਖ਼ਬਰ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਨੂੰ ਸਦਮਾ, ਮਾਸੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।