-ਮਾਮਲਾ ਪਿੰਡ ਸੇਖਾ ਦੇ ਇੱਕ ਨੌਜਵਾਨ ਨੂੰ ਅਗਵਾ ਕਰਨ ਦਾ- ਪੁਲਿਸ ਵਲੋਂ ਤਿੰਨ ਜਣਿਆਂ ਖਿਲਾਫ਼ ਕਤਲ ਦਾ ਮਾਮਲਾ ਦਰਜ
ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਬੀਤੇ ਦਿਨੀਂ ਪਿੰਡ ਸੇਖਾ ਦੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਕਤਲ ਕਰਨ ਉਪਰੰਤ ਲਾਸ਼ ਸ਼ਹਿਣੇ ਦੀ ਨਹਿਰ ’ਚ ਸੁੱਟਣ ਸਬੰਧੀ ਥਾਣਾ ਸਿਟੀ-2 ਬਰਨਾਲਾ ਵਲੋਂ 3 ਜਣਿਆਂ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਥਾਣਾ ਸਿਟੀ-2 ਦੇ ਐਸ.
ਅਜੀਤ ਡੈਸਕ
20-10-2026