ਜ਼ਿਲ੍ਹਾ ਬਰਨਾਲਾ ਵਿਚ ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੰਸ ਜਾਰੀ ਪਟਾਖੇ ਵੇਚਣ ਲਈ ਬਰਨਾਲਾ ਤੋਂ 4, ਭਦੌੜ ਤੋਂ 1 ਅਤੇ ਮਹਿਲ ਕਲਾਂ ਤੋਂ ਕੱਢਿਆ ਗਿਆ 1 ਡਰਾਅ
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਟਾਕੇ ਵੇਚਣ ਵਾਲੇ ਬਿਨੈਕਾਰਾਂ ਨੂੰ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਅੱਜ ਡਰਾਅ ਕੱਢੇ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬਿਨੈਕਾਰਾਂ ਦੀ ਮੌਜੂਦਗੀ ਵਿਚ ਐਸ.
ਅਜੀਤ ਡੈਸਕ
23-10-2026