25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਦਰ ਟੀਚਰ ਸਕੂਲ ਵਿਖੇ ਅੰਤਰ-ਸਦਨ ਯੂ.ਐਨ. ਗਿਆਨ ਮੁਕਾਬਲੇ ਕਰਵਾਏ

ਬਰਨਾਲਾ, 24 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨ ਯੂ. ਐਨ.

ਅਜੀਤ ਡੈਸਕ 25-10-2026
ਬਰਨਾਲਾ, 24 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨ ਯੂ.ਐਨ. ਗਿਆਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੰਯੁਕਤ ਰਾਸ਼ਟਰ, ਵਿਸ਼ਵ ਪੱਧਰੀ ਮਸਲਿਆਂ ਅਤੇ ਅੰਤਰਰਾਸ਼ਟਰੀ ਸੰਬੰਧਾਂ ਨਾਲ ਜੁੜੇ ਪ੍ਰਸ਼ਨਾਂ ਨੇ ਵਿਦਿਆਰਥੀਆਂ ਦੀ ਤਿਆਰੀ, ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਅਤੇ ਟੀਮ ਭਾਵਨਾ ਦੀ ਪਰਖ ਕੀਤੀ। ਜਿਸ ਵਿਚ ਇਗਨਿਸ ਅਤੇ ਟੈਰਾ ਸਦਨ ਸਾਂਝੇ ਜੇਤੂ ਰਿਹਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਲਾ ਕੌਂਸਲਰਾਂ ਦੀ ਗੱਲ ਨਹੀਂ ਸੁਣਨੀ ਤਾਂ ਸਰਕਾਰ ਨੂੰ ਰਾਖਵਾਂਕਰਨ ਬੰਦ ਕਰ ਦੇਣਾ ਚਾਹੀਦਾ-ਕੌਂਸਲਰ ਊਸ਼ਾ ਰਾਣੀ ਵਾਰਡ ਨੰ... ਅਗਲੀ ਖ਼ਬਰ ਬਰਨਾਲਾ ਵਿਖੇ ਬਿਨਾਂ ਲਾਇਸੈਂਸ ਤੋਂ ਰੱਖੀਆਂ ਆਈ.ਵੀ. ਫਲੂਡ ਦੀਆਂ ਕਰੀਬ 400 ਪੇਟੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।