ਮਾਮਲਾ ਸ਼ੈਲਰ ਵਿਚ ਬਿਨਾਂ ਫੜ੍ਹ ਦੀ ਮਨਜ਼ੂਰੀ ਤੋਂ ਝੋਨੇ ਦੀ ਸਿੱਧੀ ਖ਼ਰੀਦ ਕਰਨ ਦਾ ਮਾਰਕੀਟ ਕਮੇਟੀ ਬਰਨਾਲਾ ਦੀ ਸ਼ੈਲਰ ਉੱਪਰ ਕਾਰਵਾਈ, ਢਾਈ ਲੱਖ ਰੁਪਏ ਦਾ ਕੀਤਾ ਜੁਰਮਾਨਾ
ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਵਲੋਂ ਬਿਨਾਂ ਫੜ੍ਹ ਦੀ ਮਨਜ਼ੂਰੀ ਤੋਂ ਸ਼ੈਲਰ ਵਿਚ ਝੋਨੇ ਦੀ ਸਿੱਧੀ ਖ਼ਰੀਦ ਕਰਨ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦਿਆਂ ਢਾਈ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਰਕੀਟ ਫ਼ੀਸ ਅਤੇ ਪੇਂਡੂ ਵਿਕਾਸ ਫ਼ੰਡ (ਆਰ.
ਅਜੀਤ ਡੈਸਕ
25-10-2026