30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਰੀਆਭੱਟਾ ਕਾਲਜ ਵਿਖੇ ਕਰਵਾ ਚੌਥ ਮੌਕੇ ਮਹਿੰਦੀ ਮੁਕਾਬਲੇ ਕਰਵਾਏ

ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਰਵਾ ਚੌਥ ਦੇ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 30-10-2026
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਰਵਾ ਚੌਥ ਦੇ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਹਰਮਨਦੀਪ ਕੌਰ ਨੇ ਪਹਿਲਾ, ਵਿਪਨਜੋਤ ਕੌਰ ਨੇ ਦੂਜਾ ਅਤੇ ਖੁਸ਼ਲੀਨ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਨੇ ਸਨਮਾਨਿਤ ਕੀਤਾ। ਇਸ ਮੌਕੇ ਡਾ: ਜਸ਼ਨ ਜੋਤ, ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਭਾਵੁਕਤਾ ਸ਼ਰਮਾ, ਰਜਨੀਸ਼ ਨਰੂਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਦੌੜ ਵਿਖੇ ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਰਾਜਵਿੰਦਰ ਸਿੰਘ ਕੁਰੜ ਅਤੇ ਰਜਿੰਦਰ ਜਿੰਦਲ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।