01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਾਈ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਧਾਰਮਿਕ ਸਥਾਨਾਂ ਦਾ ਟੂਰ

ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦਾ ਟੂਰ ਲਗਾਇਆ ਗਿਆ।

ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦਾ ਟੂਰ ਲਗਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਬਾਬਾ ਮੱਠ ਤਪਾ ਅਤੇ ਗੀਤਾ ਭਵਨ ਤਪਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਦਰਸ਼ਨ ਕੀਤੇ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਇਸ ਟੂਰ ਦਾ ਉਦੇਸ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੀ ਮਹੱਤਤਾ, ਸੱਭਿਆਚਾਰਕ ਵਿਰਾਸਤ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।