01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ

ਲੌਂਗੋਵਾਲ, 31 ਅਕਤੂਬਰ (ਵਿਨੋਦ, ਖੰਨਾ)-ਉੱਘੇ ਕਾਰੋਬਾਰੀ ਰਾਮ ਸਿੰਘ ਆੜ੍ਹਤੀ (ਕਿਸਾਨ ਟਰੇਡਿੰਗ) ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਹੈਰੀ (25 ਸਾਲ) ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।

ਅਜੀਤ ਡੈਸਕ 01-11-2026
ਲੌਂਗੋਵਾਲ, 31 ਅਕਤੂਬਰ (ਵਿਨੋਦ, ਖੰਨਾ)-ਉੱਘੇ ਕਾਰੋਬਾਰੀ ਰਾਮ ਸਿੰਘ ਆੜ੍ਹਤੀ (ਕਿਸਾਨ ਟਰੇਡਿੰਗ) ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਹੈਰੀ (25 ਸਾਲ) ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਪਿੰਡ ਸ਼ੇਰੋਂ ਵਿਖੇ ਹੰਦੂ ਪੱਤੀ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਰਿਸ਼ਤੇਦਾਰ, ਸਨੇਹੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਧਨੌਲਾ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਨੂਰ ਨੇ ਦੌੜ ’ਚ ਜਿੱਤਿਆ ਗੋਲਡ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।