07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਟੱਲੇਵਾਲ ਦੀ ਸ਼ਤਰੰਜ ਟੀਮ ਲਗਾਤਾਰ ਦੂਸਰੀ ਵਾਰ ਜ਼ਿਲ੍ਹਾ ਚੈਂਪੀਅਨ ਬਣੀ

ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾ ਇਮਰੀ ਸਕੂਲ ਟੱਲੇਵਾਲ ਦੇ ਮੁੰਡਿਆਂ ਨੇ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁੜੀਆਂ ਨੇ ਕਬੱਡੀ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਬੱਚੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕਰ ਗਏ ਹਨ।

ਅਜੀਤ ਡੈਸਕ 07-11-2026
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾ ਇਮਰੀ ਸਕੂਲ ਟੱਲੇਵਾਲ ਦੇ ਮੁੰਡਿਆਂ ਨੇ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁੜੀਆਂ ਨੇ ਕਬੱਡੀ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਬੱਚੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕਰ ਗਏ ਹਨ। ਇਨ੍ਹਾਂ ਬੱਚਿਆਂ ਨੂੰ ਅੱਜ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਜਸਵਿੰਦਰ ਕੌਰ, ਮਾਸਟਰ ਜਸਵੀਰ ਸਿੰਘ, ਮੈਡਮ ਮਨਜਿੰਦਰ ਕੌਰ, ਮੈਡਮ ਪਰਮਜੀਤ ਕੌਰ ਅਤੇ ਮਾਸਟਰ ਜਸਵਿੰਦਰ ਸਿੰਘ ਵਲੋਂ ਬੱਚਿ ਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੌਸਲਾ ਅਫਜਾਈ ਕੀਤੀ ਗਈ।
ਪਿਛਲੀ ਖ਼ਬਰ ਦੀਵਾਲੀ ਤੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਡਾ. ਹਰਭਜਨ ਸਿੰਘ ਕਰਨਾਣਾ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।