07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਦਰ ਟੀਚਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਮੋਮਬੱਤੀ ਸਜਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 07-11-2026
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਮੋਮਬੱਤੀ ਸਜਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਾਮਾਲੂਮ ਚੋਰਾਂ ਨੇ ਦੋ ਰਾਈਸ ਮਿੱਲਾਂ ਨੂੰ ਬਣਾਇਆ ਨਿਸ਼ਾਨਾ, 200 ਗੱਟੇ ਝੋਨਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।