10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਰਾਜਵੀਰ ਸਿੰਘ ਬੱਗਾ ਨੇ ਸ਼ੂਟਿੰਗ ਮੁਕਾਬਲਿਆਂ ’ਚ ਜਿੱਤੇ ਚਾਂਦੀ ਅਤੇ ਕਾਂਸੀ ਦੇ ਤਗਮੇ

ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ)-ਮੁਹਾਲੀ ਵਿਖੇ ਕਰਵਾਏ ਗਏ ਓਪਨ ਸਟੇਟ ਪੰਜਾਬ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿਚ ਸੰਗਰੂਰ ਦੇ ਹੋਣਹਾਰ ਨਿਸ਼ਾਨੇਬਾਜ਼ ਰਾਜਵੀਰ ਸਿੰਘ ਬੱਗਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਪ੍ਰੀਤ ਸਿੰਘ ਬੱਗਾ ਦੇ ਸਪੁੱਤਰ ਰਾਜਵੀਰ ਸਿੰਘ ਬੱਗਾ ਨੇ 50 ਮੀਟਰ 22 ਬੋਰ ਰਾਈਫਲ ਵਰਗ ਵਿੱਚ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ।

ਸ਼ੂਟਿੰਗ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲੇ ਰਾਜਵੀਰ ਸਿੰਘ ਬੱਗਾ। ਤਸਵੀਰ-ਮੁਕੇਸ਼ ਕੁਮਾਰ 10-11-2026
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ)-ਮੁਹਾਲੀ ਵਿਖੇ ਕਰਵਾਏ ਗਏ ਓਪਨ ਸਟੇਟ ਪੰਜਾਬ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿਚ ਸੰਗਰੂਰ ਦੇ ਹੋਣਹਾਰ ਨਿਸ਼ਾਨੇਬਾਜ਼ ਰਾਜਵੀਰ ਸਿੰਘ ਬੱਗਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਪ੍ਰੀਤ ਸਿੰਘ ਬੱਗਾ ਦੇ ਸਪੁੱਤਰ ਰਾਜਵੀਰ ਸਿੰਘ ਬੱਗਾ ਨੇ 50 ਮੀਟਰ 22 ਬੋਰ ਰਾਈਫਲ ਵਰਗ ਵਿੱਚ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਉਸ ਦੀ ਇਸ ਸਫਲਤਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਓਲੰਪੀਆ ਅਕੈਡਮੀ ਦੇ ਪ੍ਰਬੰਧਕਾਂ ਨੇ ਰਾਜਵੀਰ ਸਿੰਘ ਬੱਗਾ ਦੀ ਇਸ ਪ੍ਰਾਪਤੀ 'ਤੇ ਮਨਪ੍ਰੀਤ ਸਿੰਘ ਬੱਗਾ ਨੂੰ ਵਧਾਈ ਦਿੱਤੀ ਅਤੇ ਰਾਜਵੀਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਦੇ ਸਰੋਵਰ ’ਚ 111 ਗੁਰਧਾਮਾਂ ਦੇ ਸਰੋਵਰਾਂ ਦਾ ਜਲ ਅਰਦਾਸ ਉਪਰੰਤ ਕੀਤਾ ਅਰਪਣ ਅਗਲੀ ਖ਼ਬਰ ਕਿਸਾਨਾਂ ਨੂੰ ਨਾਈਟ੍ਰੋਜਨ ਪ੍ਰਬੰਧਨ ਲਈ ਪੀ.ਏ.ਯੂ. ਦੀਆਂ ਮੌਜੂਦਾ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।