12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜੱਗੀ ਚੌਂਦਾ ਅਕਾਲੀ ਦਲ ( ਵਾਰਿਸ ਪੰਜਾਬ ) ਦੇ ਮਲੇਰਕੋਟਲਾ ਜ਼ਿਲ੍ਹੇ ਦੇ ਪ੍ਰਧਾਨ ਨਿਯੁਕਤ

ਅਮਰਗੜ੍ਹ, 11 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਜ਼ਿਲ੍ਹਾ ਮਲੇਰਕੋਟਲਾ ਦੇ ਸੂਝਵਾਨ ਅਤੇ ਪੰਥਕ ਆਗੂ ਜਗਦੇਵ ਸਿੰਘ ਜੱਗੀ ਚੌਂਦਾ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਅਮਰਗੜ੍ਹ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਜੱਗੀ ਚੌਂਦਾ ਨੂੰ ਵਧਾਈ ਦਿੰਦਿਆਂ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।

ਨਵ-ਨਿਯੁਕਤ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ ਜੱਗੀ ਚੌਂਦਾ 12-11-2026
ਅਮਰਗੜ੍ਹ, 11 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਜ਼ਿਲ੍ਹਾ ਮਲੇਰਕੋਟਲਾ ਦੇ ਸੂਝਵਾਨ ਅਤੇ ਪੰਥਕ ਆਗੂ ਜਗਦੇਵ ਸਿੰਘ ਜੱਗੀ ਚੌਂਦਾ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਅਮਰਗੜ੍ਹ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਜੱਗੀ ਚੌਂਦਾ ਨੂੰ ਵਧਾਈ ਦਿੰਦਿਆਂ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।ਇਸ ਮੌਕੇ ਜਥੇਦਾਰ ਮੇਘ ਸਿੰਘ ਗੁਆਰਾ, ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਮਨਜਿੰਦਰ ਸਿੰਘ ਬਾਵਾ ਪ੍ਰਧਾਨ, ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਦਿਲਬਾਗ ਸਿੰਘ ਖੇੜੀ ਸੋਢੀਆਂ, ਜਸਵਿੰਦਰ ਸਿੰਘ ਦੱਦੀ, ਪ੍ਰਦਮਨ ਸਿੰਘ ਸੋਹੀ, ਰਜਿੰਦਰ ਸਿੰਘ ਟੀਨਾ ਨੰਗਲ, ਗੁਰਦੇਵ ਸਿੰਘ ਸੰਗਾਲਾ, ਸਰਪੰਚ ਹਰਮੀਤ ਸਿੰਘ ਚੱਪੜੋਦਾ, ਗੁਰਮੁਖ ਸਿੰਘ ਟਿਵਾਣਾ, ਕੌਂਸਲਰ ਸੇਠੀ ਰਾਮ, ਕੌਂਸਲਰ ਬਲਕਾਰ ਸਿੰਘ ਬੱਗਾ, ਸਾਬਕਾ ਸਰਪੰਚ ਮਹਿੰਦਰ ਸਿੰਘ ਨਾਰੀਕੇ, ਅਮਰੀਕ ਸਿੰਘ, ਦਲਵੀਰ ਸਿੰਘ ਕਾਕਾ ਲਸੋਈ, ਸੁਖਵਿੰਦਰ ਸਿੰਘ ਚੇਅਰਮੈਨ, ਹਰਮਿੰਦਰ ਸਿੰਘ ਨਿੱਕਾ, ਮਨੋਹਰ ਲਾਲ ਸਰਪੰਚ ਚੌਂਦਾ, ਗੁਰਦੀਪ ਸਿੰਘ ਦੀਪੀ ਚੌਂਦਾ, ਲਖਵਿੰਦਰ ਸਿੰਘ ਸਰਪੰਚ ਝੱਲ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਹੈਪੀ, ਹਰਫੂਲ ਸਿੰਘ ਨਿਆਮਤਪੁਰ, ਸਰਪੰਚ ਬਲਜੀਤ ਸਿੰਘ ਧੀਰੋਮਾਜਰਾ, ਜ਼ਹਿਰ ਖਾਂ ਸਰਪੰਚ ਬਿੰਜੋਕੀ, ਸਾਬਕਾ ਸਰਪੰਚ ਚਰਨਜੀਤ ਸਿੰਘ ਹੁਸੈਨਪੁਰਾ, ਜਤਿੰਦਰ ਸਿੰਘ ਹੈਪੀ ਰਾਮਪੁਰ ਛੰਨਾ, ਬਲਾਕ ਸੰਮਤੀ ਮੈਂਬਰ, ਮਾਸਟਰ ਕੁਲਵੰਤ ਸਿੰਘ ਅਮਰਗੜ੍ਹ, ਸਰਪੰਚ ਗਮਦੂਰ ਸਿੰਘ ਸਲਾਰ, ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ, ਲੋਪਿੰਦਰ ਸਿੰਘ ਲੋਪੀ, ਹਰਤਾਰ ਸਿੰਘ ਬਾਗੜੀਆਂ, ਜੈਲਦਾਰ ਪਰਮਪਾਲ ਸਿੰਘ ਬਾਗੜੀਆਂ, ਜਤਿੰਦਰ ਸਿੰਘ ਭੱਟੀਆਂ ਅਤੇ ਬਿੱਟੂ ਸਰਪੰਚ ਭੱਟੀ ਨੇ ਵੀ ਜਗਦੇਵ ਸਿੰਘ ਜੱਗੀ ਚੌਂਦਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ। ਉੱਧਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਜੱਗੀ ਚੌਂਦਾ ਨੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣਾ ਪੰਜਾਬ ਤੇ ਕੇਂਦਰ ਸਰਕਾਰ ਦੀ ਨਾਲਾਇਕੀ-ਐਡਵੋਕੇਟ ਭਰੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।