14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੰਦਰ ਸਿੰਘ ਦੁੱਲਟ ਦੀ ਮੌਤ ’ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਪ੍ਰਗਟ

ਲੌਂਗੋਵਾਲ, 13 ਨਵੰਬਰ (ਸ. ਸ.

ਅਜੀਤ ਡੈਸਕ 14-11-2026
ਲੌਂਗੋਵਾਲ, 13 ਨਵੰਬਰ (ਸ.ਸ.ਖੰਨਾ, ਵਿਨੋਦ)-ਕਸਬੇ ਦੇ ਬਹੁਤ ਹੀ ਹੋਣਹਾਰ ਐਨ ਆਰ ਆਈ ਨੌਜਵਾਨ ਬਲਵੰਤ ਸਿੰਘ ਦੁੱਲਟ ਦੇ ਭਰਾਤਾ ਮੰਦਰ ਸਿੰਘ ਦੁੱਲਟ ਦੀ ਇਕ ਕਾਰ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਦੁਖਦਾਈ ਮੌਤ ਤੇ ਇਸ ਦੁੱਖ ਦੀ ਘੜੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ , ਅਮਨਬੀਰ ਸਿੰਘ ਬਾਬੂ ਰਜਿੰਦਰ ਦੀਪਾ,ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਮਾਸਟਰ ਗੁਰਵਿੰਦਰ ਸਿੰਘ, ਡਾ.ਹਰਵਿੰਦਰ ਸਿੰਘ ਸਰਾਂਉ , ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਕਾਨੂੰਗੋ ਗੁਰਜੀਤ ਸਿੰਘ ਦੁਲਟ, ਬਲਵਿੰਦਰ ਸਿੰਘ ਢਿੱਲੋ,ਭਾਈ ਮਹਿੰਦਰ ਸਿੰਘ ਦੁੱਲਟ,ਹਰਦੀਪ ਸਿੰਘ ਖਹਿਰਾ ਬਿੰਦਰ ਠੇਕੇਦਾਰ,ਜਸਵੀਰ ਸਿੰਘ ਲੌਂਗੋਵਾਲ, ਅਵਤਾਰ ਸਿੰਘ ਦੁਲਟ ਬਚਿੱਤਰ ਸਿੰਘ ਮੱਟ ਮਾਸਟਰ ਨਿਗਮ ਭਾਸਕਰ ਮਾਸਟਰ ਨਰਿੰਦਰਪਾਲ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ,ਬਲਵਿੰਦਰ ਸਿੰਘ ਕੈਂਬੋਵਾਲ, ਕਲਵੰਤ ਸਿੰਘ ਕਾਂਤੀ, ਸੁਖਵਿੰਦਰ ਸਿੰਘ ਸਿੱਧੂ, ਕਮਲ ਬਰਾੜ,ਅਮਰਜੀਤ ਸਿੰਘ ਗਿੱਲ, ਗੁਰਸੇਵਕ ਸਿੰਘ ਸਿੱਧੂ ਮਹਿਮੇ ਕਾ,ਡਾ, ਮਾਲਵਿੰਦਰ ਸਿੰਘ ਮਾਲੀ ਆਦਿ ਨੇ ਦੁੱਖ ਪ੍ਰਗਟ ਕੀਤਾ।
ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਹਾਈ ਸਕੂਲ ਰਾਮਗੜ੍ਹ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।