14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਦਰ ਟੀਚਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਐਂਡ ਪ੍ਰੀ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਨੰਨ੍ਹੇ ਮੁੰਨੇ ਬੱਚੇ ਫੈਂਸੀ ਡਰੈਸਾਂ ਵਿਚ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।

ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਐਂਡ ਪ੍ਰੀ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਨੰਨ੍ਹੇ ਮੁੰਨੇ ਬੱਚੇ ਫੈਂਸੀ ਡਰੈਸਾਂ ਵਿਚ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਕਾਲਜ ਨੇ ਖੇਡਾਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਫੈਡਰਲ ਬੈਂਕ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।