14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਟੇਟ ਲੈਵਲ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਲਿਆ ਦੂਜਾ ਸਥਾਨ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-70ਵੀਆਂ ਸਟੇਟ ਪੱਧਰ ਖੇਡਾਂ 2026-27 ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 72 ਕਿੱਲੋ ਪਾਵਰ ਲਿਫ਼ਟਿੰਗ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੀ ਵਿਦਿਆਰਥਣ ਭਵਨਜੋਤ ਕੌਰ ਕਲਾਸ ਬਾਰ੍ਹਵੀਂ ਨੇ ਏ. ਐੱਸ.

ਅਜੀਤ ਡੈਸਕ 14-11-2026
ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-70ਵੀਆਂ ਸਟੇਟ ਪੱਧਰ ਖੇਡਾਂ 2026-27 ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 72 ਕਿੱਲੋ ਪਾਵਰ ਲਿਫ਼ਟਿੰਗ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੀ ਵਿਦਿਆਰਥਣ ਭਵਨਜੋਤ ਕੌਰ ਕਲਾਸ ਬਾਰ੍ਹਵੀਂ ਨੇ ਏ.ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਲੁਧਿਆਣਾ ਵਿਖੇ ਹੋਏ ਪਾਵਰ ਲਿਫ਼ਟਿੰਗ (72 ਕਿੱਲੋ) ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਨੇ ਖ਼ੁਸ਼ੀ ਮਨਾਈ। ਇਸ ਮੌਕੇ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਵਿਦਿਆਰਥਣ ਭਵਨਜੋਤ ਕੌਰ, ਅਧਿਆਪਕ ਗੁਰਵੀਰ ਸਿੰਘ, ਕਰਨਦੀਪ, ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦ ਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ’ਚ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀ ਝਾੜੂ ਸਰਕਾਰ-ਕਮਲ ਧਾਲੀਵਾਲ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।