21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਸੰਚਾਲਕ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਵਿੱਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ।

ਅਜੀਤ ਡੈਸਕ 22-11-2026
ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਸੰਚਾਲਕ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਵਿੱਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ, ਮਨਜਿੰਦਰ ਕੌਰ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਤਰਨਜੋਤ ਕੌਰ, ਗੁਰਮੀਤ ਮਾਨ, ਤਾਨੀਆ ਗਰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਬਾਬਾ ਦੇ ਜਨਮ ਦਿਨ ਮੌਕੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ -ਦੀਵਾਨੇ ਖਾਟੂ ਵਾਲੇ ਦੇ ਸੇਵਾ ਸੰਘ ਨੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।