04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਨੇ 10ਵੀਂ ਵਾਰ 200 ਤੋਂ ਵੱਧ ਦੌੜਾਂ ਦਾ ਟੀਚਾ ਹਾਸਿਲ ਕੀਤਾ

ਅਜੀਤ ਡੈਸਕ 12-04-2026

ਟੀ-20 ਕ੍ਰਿਕਟ 'ਚ ਸਭ ਤੋਂ ਸਫਲ 200 ਤੋਂ ਵੱਧ ਦੌੜਾਂ ਦਾ ਟੀਚਾ ਹਾਸਿਲ ਕਰਨ ਵਾਲੀਆਂ ਟੀਮਾਂ 'ਚ ਪੰਜਾਬ ਕਿੰਗਜ਼ ਸਿਖਰ 'ਤੇ ਹੈ | ਟੀਮ ਨੇ 10 ਮੌਕਿਆਂ 'ਤੇ 200 ਜਾਂ ਇਸ ਤੋਂ ਵੱਧ ਦੌੜਾਂ ਦਾ ਸਫਲਤਾਪੂਰਵਕ ਟੀਚਾ ਹਾਸਿਲ ਕੀਤਾ ਹੈ | ਇਸ ਤੋਂ ਬਾਅਦ ਮੁੰਬਈ ਤੇ ਰਾਜਸਥਾਨ ਦਾ ਨਾਂਅ ਸੂਚੀ 'ਚ ਹੈ, ਜਿਨ੍ਹਾਂ ਨੇ ਕ੍ਰਮਵਾਰ 6 ਤੇ 4 ਵਾਰ ਅਜਿਹਾ ਕੀਤਾ ਹੈ |

ਪਿਛਲੀ ਖ਼ਬਰ ਸ਼੍ਰੇਅਸ, ਪ੍ਰਭਸਿਮਰਨ ਤੇ ਪਿ੍ਆਂਸ਼ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਪੰਜਾਬ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ... ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।