08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁਹਾਲੀ ਵਿਖੇ ਟੈਸਟ ਮੈਚ ਤੋਂ ਪਹਿਲਾਂ ਭਾਰਤ-ਅਫ਼ਗਾਨਿਸਤਾਨ ਟੀਮਾਂ ਨੇ ਕੀਤਾ ਅਭਿਆਸ

ਅਜੀਤ ਡੈਸਕ 05-06-2026

ਐੱਸ. ਏ. ਐੱਸ. ਨਗਰ, 4 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਪਹਿਲੀ ਵਾਰ 6 ਜੂਨ ਤੋਂ ਖੇਡੇ ਜਾ ਰਹੇ ਟੈਸਟ ਮੈਚ ਵਿਚ ਅਫ਼ਗ਼ਾਨਿਸਤਾਨ ਵਿਰੁੱਧ ਖੇਡੇ ਜਾਣ ਵਾਲੇ ਮੈਚ ਤੋਂ ਪਹਿਲਾਂ ਅੱਜ ਭਾਰਤੀ ਕ੍ਰਿਕਟ ਟੀਮ ਨੇ ਮੁੱਖ ਕੋਚ ਗੌਤਮ ਗੰਭੀਰ ਦੀ ਨਿਗਰਾਨੀ ਹੇਠ ਅਭਿਆਸ ਸੈਸ਼ਨ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਅੱਜ ਅਫ਼ਗਾਨੀਸਤਾਨ ਦੀ ਟੀਮ ਨੇ ਵੀ ਆਪਣੇ ਮੁੱਖ ਕੋਚ ਦੀ ਨਿਗਰਾਨੀ ਵਿਚ ਅਭਿਆਸ ਸੈਸ਼ਨ ਵਿਚ ਹਿੱਸਾ ਲਿਆ। ਦੋਵੇਂ ਟੀਮਾਂ ਦੇ ਖਿਡਾਰੀਆਂ ਵਲੋਂ ਅਭਿਆਸ ਸੈਸ਼ਨ ਦੌਰਾਨ ਖ਼ੂਬ ਪਸੀਨਾ ਵਹਾਇਆ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵਲੋਂ ਮੈਚ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਮਿਸੀਸਾਗਾ ’ਚ ਫ਼ਿਲਮ ‘ਚਾਲੀ ਦਿਨ’ ਬਾਰੇ ਹੋਈ ਮਿਲਣੀ ਅਗਲੀ ਖ਼ਬਰ ਫ਼ਿਲਮ ਨਿਰਮਾਤਾ ਪਹਿਲਾਜ ਨਿਹਲਾਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।