04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤੇਂਦੁਲਕਰ, ਗਿਲ, ਬਿੰਦਰਾ, ਧਵਨ ਤੇ ਖੇਡ ਜਗਤ ਵਲੋਂ ਵਿਦਿਆਰਥੀਆਂ ਦੀ ਹਮਾਇਤ

ਅਜੀਤ ਡੈਸਕ 24-07-2026

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਕ੍ਰਿਕਟ ਸਟਾਰ ਸਚਿਨ ਤੇਂਦੁਲਕਰ, ਸ਼ੁਭਮਨ ਗਿੱਲ ਤੇ ਸ਼ਿਖਰ ਧਵਨ ਤੋਂ ਲੈ ਕੇ ਉਲੰਪਿਕ ਹੀਰੋ ਅਭਿਨਵ ਬਿੰਦਰਾ ਤੱਕ, ਭਾਰਤ ਦੇ ਖੇਡ ਜਗਤ ਨੇ ਪ੍ਰੀਖਿਆ ਪੇਪਰ ਲੀਕ ਹੋਣ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ ਕੀਤਾ ਹੈ ਤੇ ਉਨ੍ਹਾਂ ਦੀ ਨਿਰਾਸ਼ਾ ਨੂੰ ਦੂਰ ਕਰਨ ਲਈ ਹਮਦਰਦੀ ਅਤੇ ਸਥਾਈ ਹੱਲ ਦੀ ਮੰਗ ਕੀਤੀ। ਤੇਂਦੁਲਕਰ, ਗਿੱਲ ਅਤੇ ਬਿੰਦਰਾ ਦੇ ਨਾਲ ਇਰਫਾਨ ਪਠਾਨ, ਮੁਹੰਮਦ ਕੈਫ, ਉਲੰਪਿਕ ਤਗਮਾ ਜੇਤੂ ਮਨੂ ਭਾਕਰ ਨੇ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਹਮਾਇਤ ਕੀਤੀ। ਉਨ੍ਹਾਂ ਮੰਗ ਕੀਤੀ ਵਿਦਿਆਰਥੀਆਂ ਦੀ ਅਹਿਮੀਅਤ ਨੂੰ ਸਮਝਦਿਆਂ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।

ਪਿਛਲੀ ਖ਼ਬਰ ਇੰਟਰ ਸਕੂਲ ਸਕੇਟਿੰਗ ਚੈਂਪੀਅਨਸ਼ਿਪ-2026 ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਿੱਸਾ ਲੈਣ ਗਏ ਪੰਜਾਬ ਦੇ 11 ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਤੋਹਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।