ਭਾਰਤ ਨੇ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਅਭਿਸ਼ੇਕ-ਈਸ਼ਾਨ ਵਲੋਂ ਅਫ਼ਗਾਨ ਟੀਮ ਖ਼ਿਲਾਫ਼ ਸਭ ਤੋਂ ਤੇਜ਼ ਸੈਂਕੜੇ ਵਾਲੀ ਸਾਂਝੇਦਾਰੀ
ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਇਥੇ ਖੇਡੇ ਗਏ ਟੀ-20 ਲੜੀ ਦੇ ਪਹਿਲੇ ਮੈਚ ਵਿਚ ਭਾਰਤੀ ਟੀਮ ਨੇ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਂਅ ਕਰ ਲਿਆ। ਅਫ਼ਗਾਨਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ ਸਨ।
ਯੂ.ਐਸ. ਓਪਨ ਦੀ ਜੇਤੂ ਟਰਾਫ਼ੀ ਨਾਲ ਏਲੇਨਾ ਰਿਬਾਕੀਨਾ।
14-09-2026