26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਦੱਖਣੀ ਕੋਰੀਆ ਦੀ ਟੀਮ ਦਾ ਮੁਹਾਲੀ ਹਵਾਈ ਅੱਡੇ ’ ਤੇ ਨਿੱਘਾ ਸਵਾਗਤ

ਐੱਸ. ਏ.

ਅਜੀਤ ਡੈਸਕ 26-10-2026
ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਦੱਖਣੀ ਕੋਰੀਆ ਪੁਰਸ਼ ਹਾਕੀ ਟੀਮ ਦਾ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਪੰਜਾਬੀ ਅੰਦਾਜ਼ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ 2026 ਵਿਚ ਭਾਗ ਲੈਣ ਵਾਲੀਆਂ ਸਾਰੀਆਂ 6 ਟੀਮਾਂ ਪੰਜਾਬ ਪਹੁੰਚ ਗਈਆਂ ਹਨ।ਹਵਾਈ ਅੱਡੇ ’ਤੇ ਖਿਡਾਰੀਆਂ ਅਤੇ ਸਹਾਇਤਾ ਸਟਾਫ਼ ਦਾ ਢੋਲ ਦੀਆਂ ਤਾਲਾਂ, ਸਥਾਨਕ ਕਲਾਕਾਰਾਂ ਵਲੋਂ ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਭਾਰਤ - ਪਾਕਿ ਵਿਚਾਲੇ ਮੁਕਾਬਲਾ 22 ਨਵੰਬਰ ਨੂੰ ਅਗਲੀ ਖ਼ਬਰ ਅਜੀਤ ਵਿਦਿਆਲਯ ਸਕੂਲ ਦੀ ਰੀਆ ਨੇ ਰਾਜ-ਪੱਧਰੀ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।