24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਜਾਹਨਵੀ ਕੰਡੂਲਾ ਦੇ ਪਰਿਵਾਰ ਨੂੰ ਮਿਲਣਗੇ 262 ਕਰੋੜ ਰੁਪਏ

ਅਜੀਤ ਡੈਸਕ 13-02-2026
ਵਾਸ਼ਿੰਗਟਨ, 12 ਫਰਵਰੀ (ਏਜੰਸੀ)-ਪ੍ਰਸ਼ਾਸਨ ਨੇ ਅਮਰੀਕਾ ਦੇ ਸਿਆਟਲ ਵਿਚ ਇੱਕ ਪੁਲਿਸ ਜੀਪ ਦੀ ਟੱਕਰ ਨਾਲ ਜ਼ਖ਼ਮੀ ਹੋਣ ਉਪਰੰਤ ਹੋਈ ਮੌਤ ਕਾਰਨ ਭਾਰਤੀ ਵਿਦਿਆਰਥਣ ਜਾਹਨਵੀ ਕੰਡੂਲਾ ਦੇ ਪਰਿਵਾਰ ਨੂੰ ਵੱਡਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ | ਸਿਆਟਲ ਦੇ ਅਧਿਕਾਰੀਆਂ ਨੇ ਜਾਹਨਵੀ ਕੰਡੂਲਾ ਦੇ ਪਰਿਵਾਰ ਵਲੋਂ ਦਾਇਰ ਮੁਕੱਦਮੇ ਦਾ ਨਿਪਟਾਰਾ ਕਰਨ ਲਈ 29 ਮਿਲੀਅਨ ਡਾਲਰ (262 ਕਰੋੜ) ਦਾ ਭੁਗਤਾਨ ਕਰਨ ਲਈ ਸਹਿਮਤੀ ਦਿੱਤੀ ਹੈ | ਭਾਰਤ ਦੀ 23 ਸਾਲਾ ਗ੍ਰੈਜੂਏਟ ਵਿਦਿਆਰਥਣ ਜਾਹਨਵੀ ਕੰਡੂਲਾ ਦੀ ਜਨਵਰੀ 2023 ਵਿਚ ਇੱਕ ਪੁਲਿਸ ਅਧਿਕਾਰੀ ਵਲੋਂ ਚਲਾਈ ਜਾ ਰਹੀ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ ਸੀ |


ਪਿਛਲੀ ਖ਼ਬਰ ਮਾਨਚੈਸਟਰ ਯੂਨਾਈਟਿਡ ਦੇ ਸਹਿ-ਮਾਲਕ ਜਿਮ ਰੈਟਕਲਿਫ ਨੇ ਮੰਗੀ ਮੁਆਫ਼ੀ ਅਗਲੀ ਖ਼ਬਰ ਵਾਧੂ ਮੁਆਵਜ਼ੇ ਦੇ ਬਦਲੇ ਕੇਸ ਦਾ ਹੱਕ ਛੱਡਣ ਦੀ ਸ਼ਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।