15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਂ ਬੋਲੀ ਨੂੰ ਸਮਰਪਿਤ ਸਮਾਗਮ 22 ਨੂੰ

ਅਜੀਤ ਡੈਸਕ 21-02-2026
ਟੋਰਾਂਟੋ, 20 ਫ਼ਰਵਰੀ (ਹਰਜੀਤ ਸਿੰਘ ਬਾਜਵਾ)-ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋਂ ਵੱਲੋਂ ਮਾਤ ਭਾਸ਼ਾ ਦਿਵਸ ਨੂੰਸਮਰਪਿਤ ਸਾਹਿਤਕ ਸਮਾਗਮ (ਕਵੀ ਦਰਬਾਰ) 22 ਫ਼ਰਵਰੀ 31 ਮੈਲਿਨੀ ਡਰਾਇਵ ਬਰੈਂਪਟਨ ਵਿਖੇ ਕਰਵਾਇਆ ਜਾ ਰਿਹਾ ਹੈ | .ਹਰਦਿਆਲ ਸਿੰਘ ਝੀਤਾ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਬਾਅਦ ਦਪਿਹਰ 2:00 ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਚੱਲਣਵਾਲੇ ਇਸ ਸਮਾਗਮ ਵਿਚ ਜਿੱਥੇ ਮਾਂ ਬੋਲੀ ਪੰਜਾਬੀ ਬਾਰੇ ਗੱਲਬਾਤ ਹੋਵੇਗੀ ਉੱਥੇ ਹੀ ਕਵੀ ਦਰਬਾਰ ਵੀ ਹੋਵੇਗਾ |

ਪਿਛਲੀ ਖ਼ਬਰ ਈਰਾਨ 'ਤੇ ਹਮਲਿਆਂ ਲਈ ਯੂ.ਕੇ. ਦੇ ਹਵਾਈ ਅੱਡੇ ਵਰਤਣ ਦੀ ਅਮਰੀਕਾ ਨੂੰ ਇਜਾਜ਼ਤ ਨਹੀਂ ਅਗਲੀ ਖ਼ਬਰ ਕੈਲਗਰੀ ਵਿਖੇ ਜਬਰੀ ਵਸੂਲੀ ਦੇ ਦੋਸ਼ 'ਚ ਪੰਜਾਬੀ ਮੂਲ ਦੇ ਆਦਮੀ ਤੇ ਔਰਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।