24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀਲੰਕਾ 'ਚ ਤਿੰਨ ਭਾਰਤੀ ਨਾਗਰਿਕਾਂ ਗਿ੍ਫ਼ਤਾਰ

ਅਜੀਤ ਡੈਸਕ 16-05-2026
ਕੋਲੰਬੋ, 15 ਮਈ (ਪੀ.ਟੀ.ਆਈ.)-ਸ਼੍ਰੀਲੰਕਾ ਦੇ ਪੂਰਬੀ ਬੰਦਰਗਾਹ ਸ਼ਹਿਰ ਤਿ੍ੰਕੋਮਾਲੀ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਵੀਜ਼ਾ ਦੀ ਵੈਧਤਾ ਖਤਮ ਹੋਣ ਤੋਂ ਬਾਅਦ ਵੱਧ ਸਮੇਂ ਤੱਕ ਰਹਿਣ ਦੇ ਦੋਸ਼ 'ਚ ਗਿ੍ਫਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ 49 ਤੋਂ 50 ਸਾਲ ਦੀ ਉਮਰ ਦੇ ਤਿੰਨ ਵਿਅਕਤੀਆਂ ਨੂੰ ਵੀਰਵਾਰ ਨੂੰ ਤਿ੍ੰਕੋਮਾਲੀ ਦੇ ਮੁਰੂਗਾਪੁਰੀ ਖੇਤਰ ਵਿਚ ਸਥਿਤ ਇਕ ਲਾਜ ਤੋਂ ਗਿ੍ਫਤਾਰ ਕੀਤਾ ਗਿਆ | ਪੁਲਿਸ ਦੇ ਅਨੁਸਾਰ, ਉਨ੍ਹਾਂ ਕੋਲ ਵੈਧ ਵੀਜ਼ਾ ਨਹੀਂ ਸੀ |

ਪਿਛਲੀ ਖ਼ਬਰ ਨਿਊ ਜਰਸੀ 'ਚ ਪੰਜਾਬੀ ਨੂੰ ਪੰਜ ਸਾਲ ਦੀ ਕੈਦ- 12.5 ਕਰੋੜ ਡਾਲਰ ਜੁਰਮਾਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 18 ਨੂੰ ਪਹੁੰਚਣਗੇ ਨਾਰਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।