08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪ੍ਰਧਾਨ ਮੰਤਰੀ ਮੋਦੀ ਅੱਜ ਪਹੁੰਚਣਗੇ ਇਟਲੀ

ਅਜੀਤ ਡੈਸਕ 19-05-2026
ਰੋਮ, 18 ਮਈ (ਹਰਦੀਪ ਸਿੰਘ ਕੰਗ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 5 ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਵਜੋਂ, ਇਟਲੀ ਦੇ 2 ਦਿਨਾਂ ਦੌਰੇ ਲਈ ਕੱਲ੍ਹ (19 ਨੂੰ ) ਰੋਮ ਪਹੁੰਚਣਗੇ | ਇਹ ਦੌਰਾ ਇਟਲੀ ਦੇ ਪ੍ਰਧਾਨ ਮੰਤਰੀ ਜÏਰਜੀਆ ਮੇਲੋਨੀ ਦੇ ਸੱਦੇ 'ਤੇ ਹੋ ਰਿਹਾ ਹੈ | ਮੋਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਦੁਵੱਲੀ ਗੱਲਬਾਤ ਕਰਨਗੇ | ਉਹ ਇਟਲੀ ਦੇ ਰਾਸ਼ਟਰਪਤੀ ਸਰਜੀਓ ਮੈਟਾਰੇਲਾ ਨਾਲ ਵੀ ਮੁਲਾਕਾਤ ਕਰਨਗੇ | ਇਸ ਤੋਂ ਇਲਾਵਾ, ਮੋਦੀ ਭਾਰਤ ਤੇ ਇਟਲੀ ਵਿਚਕਾਰ ਵਪਾਰ ਤੇ ਨਿਵੇਸ਼ ਨੂੰ ਹੋਰ ਵਧਾਉਣ ਲਈ ਵਪਾਰਕ ਆਗੂਆਂ ਨਾਲ ਗੱਲਬਾਤ ਕਰਨਗੇ |

ਪਿਛਲੀ ਖ਼ਬਰ ਮਲਬੇ 'ਚ ਤਬਦੀਲ ਹੋ ਰਹੇ ਪਿਸ਼ਾਵਰ ਵਿਚਲੇ ਭਾਰਤੀ ਅਦਾਕਾਰਾਂ ਦਿਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰ ਅਗਲੀ ਖ਼ਬਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਆਪਣੀਆਂ ਗਤੀਵਿਧੀਆਂ ਲਈ ਖੁਦ ਨੂੰ ਜਿਮੇਂਵਾਰ ਦੱਸਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।