24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਡਾ. ਦਲਜੀਤ ਸਿੰਘ ਚੀਮਾ ਦਾ ਸਰੀ 'ਚ ਨਿੱਘਾ ਸਵਾਗਤ

ਅਜੀਤ ਡੈਸਕ 08-06-2026
ਵੈਨਕੂਵਰ, 7 ਜੂਨ (ਮਲਕੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜੋ ਅੱਜ ਕੱਲ ਆਪਣੀ ਪਰਿਵਾਰਕ ਫੇਰੀ ਦੌਰਾਨ ਕੈਨੇਡਾ ਤੇ ਅਮਰੀਕਾ ਆਏ ਹੋਏ ਹਨ, ਦਾ ਸਰੀ ਪਹੁੰਚਣ 'ਤੇ ਉਹਨਾਂ ਦੇ ਸੱਜਣਾਂ, ਮਿੱਤਰਾਂ ਤੇ ਹੋਰਨਾਂ ਸਨੇਹੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਆਪਣੀ ਇਸ ਸੰਖੇਪ ਫੇਰੀ ਦੌਰਾਨ ਡਾ. ਚੀਮਾ ਵੱਲੋਂ ਹਾਜ਼ਰ ਪਤਵੰਤਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਵਿਚਾਰ-ਚਰਚਾ ਵੀ ਕੀਤੀ ਗਈ |
ਪਿਛਲੀ ਖ਼ਬਰ ਰੰਮੀ ਰੇਂਜਰ ਸੀ.ਬੀ.ਈ. ਖਿਤਾਬ ਵਾਪਸ ਲਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਖ਼ਿਲਾਫ਼ ਅਦਾਲਤ ਪਹੁੰਚੇ ਅਗਲੀ ਖ਼ਬਰ ਅਮਰੀਕਾ 'ਚ ਭਾਰਤੀ ਵਿਅਕਤੀ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।