22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲਾਸ ਏਾਜਲਸ 'ਚ ਯੋਗਾ ਦਿਵਸ ਮਨਾਇਆ ਜਾਵੇਗਾ

ਅਜੀਤ ਡੈਸਕ 14-06-2026

ਸੈਕਰਾਮੈਂਟੋ, 13 ਜੂਨ (ਹੁਸਨ ਲੜੋਆ ਬੰਗਾ)-ਲਾਸ ਏਾਜਲਸ 'ਚ ਭਾਰਤ ਦਾ ਕੌਂਸਲੇਟ ਜਨਰਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਏਗਾ ਜਿਸ 'ਚ ਇਸ ਸਾਲ ਦੇ ਗਲੋਬਲ ਥੀਮ, 'ਸਿਹਤਮੰਦ ਉਮਰ ਲਈ ਯੋਗਾ' 'ਤੇ ਕੇਂਦਿ੍ਤ ਇਕ ਭਾਈਚਾਰਕ ਸਮਾਗਮ ਹੋਵੇਗਾ | ਇਸ ਸਮਾਗਮ 'ਚ ਵੱਡੀ ਗਿਣਤੀ ਵਿਚ ਯੋਗਾ ਪ੍ਰੇਮੀ ਸ਼ਾਮਿਲ ਹੋਣਗੇ |

ਪਿਛਲੀ ਖ਼ਬਰ ਪੰਜਾਬੀ ਦੇ ਪ੍ਰਸਿੱਧ ਲੇਖਕ ਡਾ. ਭੁਪਿੰਦਰ ਸਿੰਘ ਬੇਦੀ ਇਟਲੀ ਟੂਰ 'ਤੇ ਅਗਲੀ ਖ਼ਬਰ ਭਾਰਤੀ ਮੂਲ ਦੀ ਮੈਡੀਕਲ ਮਾਹਿਰ ਪਰਵੀਨ ਕੁਮਾਰ ਨੂੰ ਮਹਾਰਾਜਾ ਚਾਰਲਸ ਦੇ ਜਨਮ ਦਿਨ ਮੌਕੇ ਸਭ ਤੋਂ ਵੱਡਾ ਸ਼ਾਹੀ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।