15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਨਿਸ਼ਕਾ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਦੁਹਰਾਈ

ਅਜੀਤ ਡੈਸਕ 27-06-2026
ਵੈਨਕੂਵਰ, 26 ਜੂਨ (ਮਲਕੀਤ ਸਿੰਘ)- 1985 ਚ ਵਾਪਰੇ ਏਅਰ ਇੰਡੀਆ ਦੇ ਫਲਾਈਟ 182 (ਕਨਿਸ਼ਕਾ) ਧਮਾਕੇ ’ਚ ਮਾਰੇ ਗਏ 329 ਬੇਗੁਨਾਹ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਿੱਖਸ ਫਾਰ ਜਸਟਿਸ ਦੇ ਕਾਰਕੁਨਾਂ ਵੱਲੋਂ ਵੈਨਕੂਵਰ ਦੇ ਸਟੈਨਲੀ ਪਾਰਕ ਵਿੱਚ ਇਕੱਤਰਤਾ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਕਨਿਸ਼ਕਾ ਕਾਂਡ ਸਬੰਧੀ ਸਾਰੇ ਤੱਥ ਜਨਤਕ ਕਰਕੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਦੁਹਰਾਈ ਗਈ।
ਪਿਛਲੀ ਖ਼ਬਰ ਸਰੀ ਪੁਲਿਸ ਵੱਲੋਂ 2 ਪੰਜਾਬੀਆਂ ਸਮੇਤ 4 ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਕੈਲਗਰੀ ’ਚ ਫਿਰੌਤੀਆਂ ਮੰਗਣ ਤੇ ਗੋਲੀਆਂ ਚਲਾਉਣ ਦੇ ਮਾਮਲਿਆ ’ਚ ਦੋਸ਼ੀਆਂ ਦੀਆਂ ਪੁਲਿਸ ਨੇ ਕੀਤੀਆ ਤਸਵੀਰਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।